ਤਰਨਤਾਰਨ ਜ਼ਿਮਨੀ ਚੋਣ ਲਈ BJP ਨੇ ਐਲਾਨਿਆ ਉਮੀਦਵਾਰ By admin - ਅਗਸਤ 14, 2025 24 FacebookTwitterPinterestWhatsApp ਚੰਡੀਗੜ੍ਹ —— ਬੀਜੇਪੀ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਬੀਜੇਪੀ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ।