Holiday News:
ਸੂਬਾ ਸਰਕਾਰ ਨੇ ਸੋਮਵਾਰ ਯਾਨੀਕਿ 22 ਸਤੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਪੰਜਾਬ ਦੇ ਸਾਰੇ ਵਿਦਿਅਕ ਅਦਾਰੇ, ਸਰਕਾਰੀ ਦਫ਼ਤਰ ਬੰਦ ਰਹਿਣਗੇ।
ਪੰਜਾਬ ਸਰਕਾਰ ਵੱਲੋਂ ਐਲਾਨੀਆਂ ਗਈਆਂ ਗਜ਼ਟਿਡ ਛੁੱਟੀਆਂ ਵਿੱਚ ਸੋਮਵਾਰ 22 ਸਤੰਬਰ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਹਾਰਾਜ ਅਗਰਸੈਨ ਜੈਯੰਤੀ ਮੌਕੇ ਸਰਕਾਰ ਵੱਲੋਂ ਇਹ ਛੁੱਟੀ ਐਲਾਨੀ ਗਈ ਹੈ।