ਚੰਡੀਗੜ੍ਹ ——– ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਅਨੁਸੂਚਿਤ ਜਾਤੀ (ਐਸਸੀ) ਵਿੰਗ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਅਨੁਸਾਰ ਗੁਰਪ੍ਰੀਤ ਸਿੰਘ ਜੀਪੀ ਨੂੰ ਐਸਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਬਿਨਾ ਹੋਰ ਅਹੁਦੇਦਾਰ ਵੀ ਐਲਾਨੇ ਗਏ ਹਨ।
https://www.facebook.com/AAPPunjab/posts/1343185833845131







