ਚੰਡੀਗੜ੍ਹ–
ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਖ਼ਤਮ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਉਹ ਅੱਜ ਜੇਲ੍ਹ ਵਿੱਚ ਵਾਪਸ ਜਾਵੇਗਾ। ਉਹ ਯੂਪੀ ਦੇ ਬਾਗਪਤ ਆਸ਼ਰਮ ਤੋਂ ਵਾਪਸ ਸੁਨਾਰੀਆ ਜੇਲ੍ਹ ਜਾਵੇਗਾ।
ਦੱਸ ਦਈਏ ਕਿ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲੀ ਸੀ।
28 ਜਨਵਰੀ ਨੂੰ ਰਾਮ ਰਹੀਮ ਨੂੰ ਪੈਰੋਲ ਮਿਲੀ ਸੀ, ਜੋ ਅੱਜ ਖ਼ਤਮ ਹੋ ਗਈ ਹੇ ਅਤੇ ਉਨ੍ਹਾਂ ਨੂੰ ਅੱਜ ਜੇਲ੍ਹ ਜਾਣਾ ਪਵੇਗਾ।