ਤਰਨਤਾਰਨ ਜ਼ਿਮਨੀ ਚੋਣ ਲਈ BJP ਨੇ ਐਲਾਨਿਆ ਉਮੀਦਵਾਰ

23

ਚੰਡੀਗੜ੍ਹ —— ਬੀਜੇਪੀ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਬੀਜੇਪੀ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ।