ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਸੱਦਾ

On: ਨਵੰਬਰ 20, 2025 6:18 ਬਾਃ ਦੁਃ
Follow Us:

ਚੰਡੀਗੜ੍ਹ —- ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ, 24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਬੁਲਾਇਆ ਗਿਆ ਹੈ।

Join WhatsApp

Join Now

Join Telegram

Join Now

Leave a Comment