ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਕੂਲ ਰਹਿਣਗੇ ਬੰਦ

On: ਨਵੰਬਰ 29, 2025 10:04 ਬਾਃ ਦੁਃ
Follow Us:

ਚੰਡੀਗੜ੍ਹ : ਦੇਸ਼ ਭਰ ਵਿਚ ਅੱਜ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਆਜ਼ਾਦੀ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿਚ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਹੈ। ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆਂ ਵੱਲੋਂ ਸੋਮਵਾਰ ਨੂੰ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਫ਼ੈਸਲੇ ਦੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸੋਮਵਾਰ ਨੂੰ ਬੰਦ ਰਹਿਣਗੇ। ਹਾਲਾਂਕਿ, ਪ੍ਰਸ਼ਾਸਨ ਵੱਲੋਂ ਛੁੱਟੀ ਦੇ ਕਾਰਨ ਬਾਰੇ ਕੋਈ ਵਿਸਥਾਰਿਕ ਜਾਣਕਾਰੀ ਨਹੀਂ ਦਿੱਤੀ ਗਈ। ਗਵਰਨਰ ਨੇ ਕਿਹਾ ਕਿ ਇਹ ਫ਼ੈਸਲਾ ਵਿਦਿਆਰਥੀਆਂ ਦੀ ਸਹੂਲਤ ਅਤੇ ਸਕੂਲਾਂ ਦੇ ਕੰਮਕਾਜ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

Join WhatsApp

Join Now

Join Telegram

Join Now

Leave a Comment