ਪੰਜਾਬ ‘ਚ ਵੱਡੀ ਵਾਰਦਾਤ: ਵਿਅਕਤੀ ਦਾ ਬੇਰਹਿਮੀ ਨਾਲ ਕਤਲ By admin - ਅਪ੍ਰੈਲ 21, 2025 11 FacebookTwitterPinterestWhatsApp ਹੁਸ਼ਿਆਰਪੁਰ : ਹੁਸ਼ਿਆਰਪੁਰ ਦੀ ਸਬਜ਼ੀ ਮੰਡੀ ਨੇੜੇ ਸੋਮਵਾਰ ਸਵੇਰੇ ਇਕ ਵਿਅਕਤੀ ਦਾ ਕਤਲ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਖਰੀਦੋ-ਫਰੋਖ਼ਤ ਨੂੰ ਲੈਕੇ 40 ਰੁਪਈਏ ਦੇ ਲੈਣ-ਦੇਣ ਕਾਰਨ ਝਗੜਾ ਹੋਇਆ ਸੀ।