ਚੰਡੀਗੜ੍ਹ, 22 ਨਵੰਬਰ 2025 (Time TV Punjabi) – ਲੇਖਕ: ਗੁਰਪ੍ਰੀਤ, ਸੀਨੀਅਰ ਨਿਊਜ਼ ਐਡੀਟਰ: ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ 25 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ। ਇਹ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਨੇ ਜਾਰੀ ਕੀਤਾ ਹੈ। ਸਾਰਿਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।
ਚੰਡੀਗੜ੍ਹ ‘ਚ 25 ਨਵੰਬਰ ਨੂੰ ਛੁੱਟੀ ਦਾ ਐਲਾਨ
By Gurpreet
On: ਨਵੰਬਰ 22, 2025 2:37 ਬਾਃ ਦੁਃ

....Advertisement....






